nishuthapar1

13785 Posts
Jasprit Bumrah Honored with ICC Awards in Dubai Ahead of IND-PAK Clash

Jasprit Bumrah Honored with ICC Awards in Dubai Ahead of IND-PAK Clash

Dubai (National Times): Indian pace sensation Jasprit Bumrah arrived in Dubai ahead of the much-anticipated India vs. Pakistan clash, where he received multiple prestigious accolades at the Dubai International Stadium on Sunday. The International Cricket Council (ICC) shared a picture of Bumrah posing with his awards, celebrating his dominant performances in 2024. The Indian fast bowler was honored with: ICC Men’s Cricketer of the Year ICC Men’s Test Cricketer of the Year ICC Men’s Test Team of the Year ICC Men’s T20I Team of the Year A Stellar 2024 for Bumrah Bumrah’s 2024 season was nothing short of phenomenal, making…
Read More
Atishi Appointed Leader of Opposition in Delhi Assembly

Atishi Appointed Leader of Opposition in Delhi Assembly

New Delhi (National Times): Former Delhi Chief Minister Atishi has been appointed as the Leader of Opposition in the Delhi Assembly following a unanimous decision by Aam Aadmi Party (AAP) MLAs during a legislative meeting on Sunday. The announcement was made by senior AAP leader Gopal Rai at a press briefing. "In today's legislative party meeting, it was unanimously decided that Atishi will serve as the Leader of Opposition in the Delhi Assembly. She has demonstrated strong leadership during challenging times as Delhi’s Chief Minister. AAP will now take on the responsibility of being a constructive opposition," Rai stated. Atishi…
Read More
ਪੰਜਾਬ ‘ਚ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ, ਨੌਜਵਾਨ ਦੀ ਹੋਈ ਸੀ ਮੌਤ

ਪੰਜਾਬ ‘ਚ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ, ਨੌਜਵਾਨ ਦੀ ਹੋਈ ਸੀ ਮੌਤ

ਨੈਸ਼ਨਲ ਟਾਈਮਜ਼ ਬਿਊਰੋ:- ਪੰਜਾਬ ਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ 'ਚ ਨਸ਼ੇ ਕਾਰਨ ਨੌਜਵਾਨ ਦੀ ਹੋਈ ਮੌਤ ਮਗਰੋਂ ਪੁਲਸ ਨੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਪੁਲਸ ਨੇ ਨਸ਼ਾ ਵੇਚਣ ਦੇ ਦੋਸ਼ 'ਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਦੇ 2 ਹੋਰ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਫਤਿਹਗੜ੍ਹ ਸਾਹਿਬ ਦੇ ਐੱਸ. ਪੀ. ਰਾਕੇਸ਼ ਯਾਦਵ ਨੇ ਦੱਸਿਆ ਕਿ ਪਿੰਡ ਪਵਾਲਾ ਦਾ ਨੌਜਵਾਨ ਬਲਵਿੰਦਰ ਸਿੰਘ (29) ਨਸ਼ਾ ਕਰਨ ਦਾ ਆਦੀ ਸੀ, ਜਿਸ ਦੀ ਨਸ਼ੇ ਕਾਰਨ ਮੌਤ ਹੋ ਗਈ। ਇਸ ਤੋਂ ਬਾਅਦ ਮ੍ਰਿਤਕ ਦੀ ਮਾਂ ਨੇ ਪਿੰਡ 'ਚ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਪੁਲਸ ਨੂੰ ਸ਼ਿਕਾਇਤ ਦਿੱਤੀ…
Read More
ਪੰਜਾਬ ਪੁਲਸ ਨੇ ਆਪਣੇ ਹੀ ਮੁਲਾਜ਼ਮ ਨੂੰ ਕੀਤਾ ਗ੍ਰਿਫ਼ਤਾਰ, DGP ਵੱਲੋਂ ਵੱਡਾ ਖ਼ੁਲਾਸਾ

ਪੰਜਾਬ ਪੁਲਸ ਨੇ ਆਪਣੇ ਹੀ ਮੁਲਾਜ਼ਮ ਨੂੰ ਕੀਤਾ ਗ੍ਰਿਫ਼ਤਾਰ, DGP ਵੱਲੋਂ ਵੱਡਾ ਖ਼ੁਲਾਸਾ

ਬਟਾਲਾ - ਬਟਾਲਾ ਪੁਲਸ ਨੇ ਇਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਅਮਰੀਕਾ ਸਥਿਤ ਗੁਰਦੇਵ ਜੱਸਲ ਵੱਲੋਂ ਚਲਾਏ ਜਾ ਰਹੇ ਇਕ ਵੱਡੇ ਜਬਰਨ ਵਸੂਲੀ ਰੈਕੇਟ ਦਾ ਪਰਦਾਫ਼ਾਸ਼ ਕੀਤਾ ਹੈ ਅਤੇ ਪੁਲਸ ਦੇ ਸਹਾਇਕ ਸਬ-ਇੰਸਪੈਕਟਰ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।  ਇਸ ਦੀ ਜਾਣਕਾਰੀ  ਡੀ.ਜੀ.ਪੀ. ਗੌਰਵ ਯਾਦਵ ਨੇ ਟਵਿੱਟਰ ਜ਼ਰੀਏ ਵੀ ਦਿੱਤੀ ਹੈ। ਗੌਰਵ ਯਾਦਵ ਨੇ ਐਤਵਾਰ ਨੂੰ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ 4 ਫਰਵਰੀ ਨੂੰ ਜੱਸਲ ਦੇ ਸਾਥੀਆਂ ਨੇ ਕਲਾਨੌਰ ਵਿੱਚ ਕਾਰੋਬਾਰੀ ਦੇ ਪੈਟਰੋਲ ਪੰਪ 'ਤੇ ਗੋਲੀਬਾਰੀ ਕੀਤੀ ਸੀ। ਲਗਾਤਾਰ ਧਮਕੀ ਭਰੀਆਂ ਕਾਲਾਂ ਅਤੇ 1 ਕਰੋੜ ਰੁਪਏ ਦੀ ਮੰਗ ਤੋਂ ਬਾਅਦ ਕਾਰੋਬਾਰੀ ਨੇ ਆਖਰਕਾਰ 11 ਫਰਵਰੀ…
Read More
‘ਆਪ’ ਸ਼ਾਮਲ ‘ਚ ਸ਼ਾਮਲ ਹੋਈ ਪੰਜਾਬੀ ਅਦਾਕਾਰਾ ਸੋਨੀਆ ਮਾਨ

‘ਆਪ’ ਸ਼ਾਮਲ ‘ਚ ਸ਼ਾਮਲ ਹੋਈ ਪੰਜਾਬੀ ਅਦਾਕਾਰਾ ਸੋਨੀਆ ਮਾਨ

ਚੰਡੀਗੜ੍ਹ - ਅਦਾਕਾਰਾ ਸੋਨੀਆ ਮਾਨ ਅੱਜ ਕਿਸੇ ਵੀ ਪਛਾਣ ਦੀ ਮੋਹਤਾਜ ਨਹੀਂ ਹੈ। ਅਦਾਕਾਰਾ ਆਏ ਦਿਨ ਹੀ ਸੁਰਖ਼ੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਅਦਾਕਾਰਾ ਨੂੰ ਲੈ ਕੇ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਸੋਨੀਆ ਮਾਨ ਦੇ 'ਆਪ' ਪਾਰਟੀ ’ਚ ਸ਼ਾਮਲ ਹੋ ਗਈ ਹੈ। ਸੋਨੀਆ ਮਾਨ ਦਾ ਸਿਆਸੀ ਸਫ਼ਰਸੋਨੀਆ ਮਾਨ ਨੇ ਫਿਲਮ ਇੰਡਸਟਰੀ 'ਚ ਆਪਣੀ ਖਾਸ ਪਛਾਣ ਬਣਾਈ ਹੈ ਅਤੇ ਸਮਾਜਿਕ ਮੁੱਦਿਆਂ ‘ਤੇ ਵੀ ਉਹ ਖੁੱਲ੍ਹ ਕੇ ਬੋਲਦੀ ਨਜ਼ਰ ਆਉਂਦੀ ਹੈ। ਉਨ੍ਹਾਂ ਦੇ ਰਾਜਨੀਤੀ 'ਚ ਆਉਣ ਬਾਰੇ ਲੰਬੇ ਸਮੇਂ ਤੋਂ ਚਰਚਾ ਸੀ ਅਤੇ ਹੁਣ ਆਖਰਕਾਰ ਉਨ੍ਹਾਂ ਨੇ ‘ਆਪ’ ਦੇ ਪਲੇਟਫਾਰਮ ਤੋਂ ਆਪਣੀ ਰਾਜਨੀਤਿਕ ਪਾਰੀ ਸ਼ੁਰੂ ਕਰਨ ਦਾ ਫੈਸਲਾ…
Read More
ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਕੀਤਾ ਬਰੀ

ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਕੀਤਾ ਬਰੀ

ਅੰਮ੍ਰਿਤਸਰ- ਖ਼ਤਰਨਾਕ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰੀਆ ਨੂੰ ਅੰਮ੍ਰਿਤਸਰ ਅਦਾਲਤ ’ਚ ਪੇਸ਼ ਕੀਤਾ ਗਿਆ। ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਨੇ ਜੱਗੂ ਭਗਵਾਨਪੁਰੀਆ ਨੂੰ ਬਰੀ ਕਰ ਦਿੱਤਾ। ਦੱਸਣਯੋਗ ਇਹ ਹੈ ਕਿ ਭਗਵਾਨਪੁਰੀਆ ਗੁਰਦਾਸਪੁਰ ਦੇ ਪਿੰਡ ਭਗਵਾਨਪੁਰ ਦਾ ਰਹਿਣ ਵਾਲਾ ਹੈ ਅਤੇ ਉਹ ਪਿੰਡ ਧਿਆਨਪੁਰਾ ’ਚ ਇਕ ਕਤਲ ਕੇਸ ’ਚ ਸੁਰਖੀਆਂ ਵਿਚ ਆਇਆ ਸੀ। ਇਸ ਦੇ ਨਾਲ ਹੀ ਉਸ ਨੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਹਥਿਆਰ, ਗੱਡੀਆਂ ਅਤੇ ਗੈਂਗਸਟਰ ਲਾਰੈਂਸ ਨੂੰ ਸ਼ੂਟਰ ਮੁਹੱਈਆ ਕਰਵਾਏ ਸਨ। ਜੱਗੂ ਵਿਰੁੱਧ ਪੰਜਾਬ ਅਤੇ ਹੋਰ ਸੂਬਿਆਂ ’ਚ 70 ਮਾਮਲੇ ਦਰਜ ਹਨ, ਜਿਨ੍ਹਾਂ ’ਚੋਂ 19 ਮਾਮਲਿਆਂ ’ਚ ਉਸ ਨੂੰ ਬਰੀ ਕਰ ਦਿੱਤਾ ਗਿਆ ਹੈ। ਦੱਸਿਆ…
Read More
ਵੱਡੀ ਖ਼ਬਰ: ਪੰਜਾਬ ਪੁਲਸ ਤੋਂ ਬਾਅਦ ਹੁਣ ਪ੍ਰਸ਼ਾਸਨਿਕ ਪ੍ਰਣਾਲੀ ’ਚ ਫੇਰ-ਬਦਲ ਦੀਆਂ ਤਿਆਰੀਆਂ

ਵੱਡੀ ਖ਼ਬਰ: ਪੰਜਾਬ ਪੁਲਸ ਤੋਂ ਬਾਅਦ ਹੁਣ ਪ੍ਰਸ਼ਾਸਨਿਕ ਪ੍ਰਣਾਲੀ ’ਚ ਫੇਰ-ਬਦਲ ਦੀਆਂ ਤਿਆਰੀਆਂ

ਜਲੰਧਰ/ਚੰਡੀਗੜ੍ਹ –ਪੰਜਾਬ ਪੁਲਸ ਪ੍ਰਣਾਲੀ ’ਚ ਭਾਰੀ ਫੇਰਬਦਲ ਤੋਂ ਬਾਅਦ ਹੁਣ ਪ੍ਰਸ਼ਾਸਨਿਕ ਪ੍ਰਣਾਲੀ ਵਿਚ ਫੇਰਬਦਲ ਦੀਆਂ ਤਿਆਰੀਆਂ ਸਰਕਾਰੀ ਹਲਕਿਆਂ ਵਿਚ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪੰਜਾਬ ਪੁਲਸ ’ਚ ਬੀਤੇ ਦਿਨੀਂ ਹੀ 21 ਸੀਨੀਅਰ ਪੁਲਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸਨ। ਹਾਲਾਂਕਿ ਅਜੇ ਪੁਲਸ ’ਚ ਹੋਰ ਤਬਾਦਲੇ ਕੀਤੇ ਜਾਣੇ ਹਨ ਅਤੇ ਐੱਸ. ਪੀ. ਅਤੇ ਡੀ. ਐੱਸ. ਪੀ. ਰੈਂਕ ਦੇ ਅਧਿਕਾਰੀ ਵੀ ਤਬਦੀਲ ਕੀਤੇ ਜਾਣੇ ਹਨ ਪਰ ਇਹ ਕੰਮ ਜਨ ਪ੍ਰਤੀਨਿਧੀਆਂ ਦੀ ਸਲਾਹ ’ਤੇ ਕੀਤਾ ਜਾਵੇਗਾ। ਉੱਚ ਪੱਧਰ ’ਤੇ ਤਬਾਦਲੇ ਮੁੱਖ ਤੌਰ ’ਤੇ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਕੀਤੇ ਜਾਂਦੇ ਹਨ। ਇਸੇ ਤਰ੍ਹਾਂ…
Read More
ਪ੍ਰੇਮਾਨੰਦ ਜੀ ਦੇ ਦਰਬਾਰ ਪਹੁੰਚੇ ਇੰਦਰਜੀਤ ਨਿੱਕੂ, ਗਾਇਆ ਭਜਨ

ਪ੍ਰੇਮਾਨੰਦ ਜੀ ਦੇ ਦਰਬਾਰ ਪਹੁੰਚੇ ਇੰਦਰਜੀਤ ਨਿੱਕੂ, ਗਾਇਆ ਭਜਨ

ਜਲੰਧਰ- ਪੰਜਾਬੀ ਗਾਇਕ ਇੰਦਰਜੀਤ ਸਿੰਘ ਨਿੱਕੂ ਬੀਤੇ ਦਿਨ ਵ੍ਰਿੰਦਾਵਨ ਪਹੁੰਚੇ। ਜਿੱਥੇ ਉਹ ਪ੍ਰੇਮਾਨੰਦ ਜੀ ਦੇ ਦਰਬਾਰ 'ਚ ਹਾਜ਼ਰ ਹੋਏ। ਨਿੱਕੂ ਹੱਥ ਜੋੜ ਕੇ ਦਰਬਾਰ ਪਹੁੰਚੇ ਅਤੇ ਸਭ ਤੋਂ ਪਹਿਲਾਂ ਪ੍ਰੇਮਾਨੰਦ ਜੀ ਦਾ ਹਾਲ-ਚਾਲ ਪੁੱਛਿਆ। ਇਸ ਦੌਰਾਨ ਨਿੱਕੂ ਨੂੰ ਪ੍ਰੇਮਾਨੰਦ ਮਹਾਰਾਜ ਤੋਂ ਆਸ਼ੀਰਵਾਦ ਲੈਂਦੇ ਦੇਖਿਆ ਗਿਆ। ਉਨ੍ਹਾਂ ਨੇ ਨਿੱਕੂ ਦਾ ਵੀਡੀਓ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ, ਜੋ ਕਾਫ਼ੀ ਵਾਇਰਲ ਹੋ ਰਿਹਾ ਹੈ।ਵੀਡੀਓ 'ਚ, ਨਿੱਕੂ ਹੱਥ ਜੋੜ ਕੇ ਪ੍ਰੇਮਾਨੰਦ ਮਹਾਰਾਜ ਦੇ ਦਰਬਾਰ 'ਚਪਹੁੰਚਿਆ। ਕਰਮਚਾਰੀਆਂ ਨੇ ਨਿੱਕੂ ਨੂੰ ਪ੍ਰੇਮਾਨੰਦ ਮਹਾਰਾਜ ਨਾਲ ਮਿਲਾਇਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਉਹ ਇੱਕ ਪੰਜਾਬੀ ਗਾਇਕ ਹੈ ਅਤੇ ਗਾਣੇ ਗਾਉਂਦਾ ਹੈ। ਜਿਸ ਤੋਂ ਬਾਅਦ ਨਿੱਕੂ ਨੇ ਉਸ…
Read More

ਭਰੂਣ ਦੀ ਅਦਲਾ-ਬਦਲੀ; IVF ਰਾਹੀਂ ਮਾਂ ਬਣਨਾ ਚਾਹੁੰਦੀ ਸੀ ਔਰਤ, ਪਰ ਬਣ ਗਈ ਸਰੋਗੇਟ

ਅਮਰੀਕਾ ਤੋਂ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਹੈ, ਜਿੱਥੇ ਭਰੂਣ ਦੀ ਅਦਲਾ-ਬਦਲੀ ਕਾਰਨ, ਇੱਕ ਔਰਤ ਜੋ IVF ਰਾਹੀਂ ਮਾਂ ਬਣਨਾ ਚਾਹੁੰਦੀ ਸੀ, ਨੂੰ ਕਲੀਨਿਕ ਦੀ ਗਲਤੀ ਕਾਰਨ ਅਣਜਾਣੇ ਵਿੱਚ ਆਪਣੀ ਮਰਜ਼ੀ ਦੇ ਵਿਰੁੱਧ ਕਿਸੇ ਹੋਰ ਜੋੜੇ ਦੇ ਬੱਚੇ ਲਈ ਸਰੋਗੇਟ ਬਣਨਾ ਪਿਆ। ਬੱਚੇ ਦੇ ਰੰਗ ਕਾਰਨ ਸਾਰਾ ਮਾਮਲਾ ਸਾਹਮਣੇ ਆਇਆ। ਜਾਰਜੀਆ ਦੀ 38 ਸਾਲਾ ਕ੍ਰਿਸਟੀਨਾ ਮੁਰੇ ਬਹੁਤ ਸਮੇਂ ਤੋਂ ਇੱਕ ਬੱਚਾ ਚਾਹੁੰਦੀ ਸੀ, ਜਿਸ ਲਈ ਉਸਨੇ ਇੱਕ ਸ਼ੁਕਰਾਣੂ ਦਾਨੀ ਲੱਭ ਲਿਆ ਸੀ - ਜੋ ਇੱਕ ਗੋਰਾ ਆਦਮੀ, ਜਿਸਦੀਆਂ ਅੱਖਾਂ ਉਸ ਵਾਂਗ ਨੀਲੀਆਂ ਅਤੇ ਸੁਨਹਿਰੇ ਵਾਲ ਸਨ। IVF ਰਾਹੀਂ ਬੱਚੇ ਨੂੰ ਜਨਮ ਦੇਣ ਵਾਲੀ ਮੁਰੇ ਖੁਦ ਵੀ ਗੋਰੀ ਹੈ…
Read More

ਪੰਜਾਬ ‘ਚ ਫਿਰ ਐਨਕਾਊਂਟਰ, ਰਿਕਵਰੀ ਲਈ ਲਿਆਂਦੇ ਗੈਂਗਸਟਰ ਨੇ ਚਲਾ ‘ਤੀਆਂ ਗੋਲੀਆਂ (ਤਸਵੀਰਾਂ)

ਭਵਾਨੀਗੜ੍ਹ : ਸਥਾਨਕ ਸ਼ਹਿਰ ਨੇੜਲੇ ਪਿੰਡ ਨਾਦਮਪੁਰ ਤੋਂ ਪਿੰਡ ਥੰਮਣ ਸਿੰਘਵਾਲਾ ਨੂੰ ਜਾਣ ਵਾਲੀ ਨਹਿਰ ਦੀ ਪਟੜੀ ਵਾਲੀ ਸੜਕ ਨੇੜੇ ਅੱਜ ਪੁਲਸ ਵੱਲੋਂ ਅਸਲੇ ਦੀ ਰਿਕਵਰੀ ਲਈ ਲਿਆਂਦੇ ਇਕ ਗੈਂਗਸਟਰ ਅਤੇ ਪੁਲਸ ਵਿਚਕਾਰ ਮੁਕਾਬਲਾ ਹੋ ਗਿਆ। ਇਸ ਮੁਕਾਬਲੇ ’ਚ ਗੈਂਗਸਟਰ ਦੀ ਲੱਤ ’ਚ ਗੋਲੀ ਲੱਗਣ ਕਾਰਨ ਉਹ ਜਖ਼ਮੀ ਹੋ ਗਿਆ। ਘਟਨਾ ਸਥਾਨ ’ਤੇ ਆਪਣੀ ਪੁਲਸ ਪਾਰਟੀ ਸਮੇਤ ਪਹੁੰਚੇ ਐੱਸ. ਪੀ. ਸੰਗਰੂਰ ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਸੀ. ਆਈ. ਸਟਾਫ਼ ਦੇ ਇੰਚਾਰਜ ਸੰਦੀਪ ਸਿੰਘ ਦੀ ਅਗਵਾਈ ਹੇਠ ਪੁਲਸ ਵੱਲੋਂ ਇਕ ਗੈਂਗਸਟਰ ਮਨਿੰਦਰ ਸਿੰਘ ਮੋਹਾਲੀ ਨੂੰ ਇਕ ਅਸਲੇ ਦੀ ਰਿਕਵਰੀ ਲਈ ਪਿੰਡ ਨਾਦਮਪੁਰ ਤੋਂ ਪਿੰਡ ਥੰਮਣ ਸਿੰਘਵਾਲਾ ਨੂੰ ਜਾਣ ਵਾਲੀ ਨਹਿਰ…
Read More