23
Feb
ਜਲੰਧਰ- ਪੰਜਾਬੀ ਗਾਇਕ ਇੰਦਰਜੀਤ ਸਿੰਘ ਨਿੱਕੂ ਬੀਤੇ ਦਿਨ ਵ੍ਰਿੰਦਾਵਨ ਪਹੁੰਚੇ। ਜਿੱਥੇ ਉਹ ਪ੍ਰੇਮਾਨੰਦ ਜੀ ਦੇ ਦਰਬਾਰ 'ਚ ਹਾਜ਼ਰ ਹੋਏ। ਨਿੱਕੂ ਹੱਥ ਜੋੜ ਕੇ ਦਰਬਾਰ ਪਹੁੰਚੇ ਅਤੇ ਸਭ ਤੋਂ ਪਹਿਲਾਂ ਪ੍ਰੇਮਾਨੰਦ ਜੀ ਦਾ ਹਾਲ-ਚਾਲ ਪੁੱਛਿਆ। ਇਸ ਦੌਰਾਨ ਨਿੱਕੂ ਨੂੰ ਪ੍ਰੇਮਾਨੰਦ ਮਹਾਰਾਜ ਤੋਂ ਆਸ਼ੀਰਵਾਦ ਲੈਂਦੇ ਦੇਖਿਆ ਗਿਆ। ਉਨ੍ਹਾਂ ਨੇ ਨਿੱਕੂ ਦਾ ਵੀਡੀਓ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ, ਜੋ ਕਾਫ਼ੀ ਵਾਇਰਲ ਹੋ ਰਿਹਾ ਹੈ।ਵੀਡੀਓ 'ਚ, ਨਿੱਕੂ ਹੱਥ ਜੋੜ ਕੇ ਪ੍ਰੇਮਾਨੰਦ ਮਹਾਰਾਜ ਦੇ ਦਰਬਾਰ 'ਚਪਹੁੰਚਿਆ। ਕਰਮਚਾਰੀਆਂ ਨੇ ਨਿੱਕੂ ਨੂੰ ਪ੍ਰੇਮਾਨੰਦ ਮਹਾਰਾਜ ਨਾਲ ਮਿਲਾਇਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਉਹ ਇੱਕ ਪੰਜਾਬੀ ਗਾਇਕ ਹੈ ਅਤੇ ਗਾਣੇ ਗਾਉਂਦਾ ਹੈ। ਜਿਸ ਤੋਂ ਬਾਅਦ ਨਿੱਕੂ ਨੇ ਉਸ…
