Arvind kejrival

ਪੰਜਾਬੀ ਅਦਾਕਾਰਾ, ਆਪ ‘ਚ ਹੋਈ ਸ਼ਾਮਲ!

ਪੰਜਾਬੀ ਅਦਾਕਾਰਾ, ਆਪ ‘ਚ ਹੋਈ ਸ਼ਾਮਲ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬੀ ਅਦਾਕਾਰਾ ਸੋਨੀਆ ਮਾਨ ਆਮ ਆਦਮੀ ਪਾਰਟੀ ਦਾ ਹਿੱਸਾ ਬਣ ਗਈ ਹੈ। ਹਾਲਾਂਕਿ, ਇਸ ਤੋਂ ਪਹਿਲਾ ਵੀ ਉਨ੍ਹਾਂ ਨੇ ਚੋਣਾਂ ਦੌਰਾਨ ਖੁੱਲ੍ਹ ਕੇ ਆਮ ਆਦਮੀ ਪਾਰਟੀ ਦਾ ਸਮਰਥਨ ਕੀਤਾ ਸੀ। ਦੱਸ ਦਈਏ ਕਿ ਸੋਨੀਆ ਮਾਨ ਅੱਜ ਸਵੇਰੇ 10 ਵਜੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਮੌਜ਼ੂਦਗੀ 'ਚ ਆਮ ਆਦਮੀ ਦਾ ਹਿੱਸਾ ਬਣੀ ਹੈ। ਸੋਨੀਆ ਮਾਨ ਦੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਪੰਜਾਬ 'ਚ ਮਜ਼ਬੂਤੀ ਮਿਲ ਸਕਦੀ ਹੈ। ਉਨ੍ਹਾਂ ਦੀ ਪ੍ਰਸਿੱਧੀ ਨੌਜਵਾਨਾਂ ਦੇ ਵਿਚਕਾਰ ਕਾਫ਼ੀ ਹੈ, ਜਿਸ ਨਾਲ ਪਾਰਟੀ ਨੂੰ ਲੋਕਾਂ ਦਾ ਸਮਰਥਨ ਮਿਲਣ ਦੀ ਉਮੀਦ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ…
Read More