23
Feb
ਬਟਾਲਾ - ਬਟਾਲਾ ਪੁਲਸ ਨੇ ਇਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਅਮਰੀਕਾ ਸਥਿਤ ਗੁਰਦੇਵ ਜੱਸਲ ਵੱਲੋਂ ਚਲਾਏ ਜਾ ਰਹੇ ਇਕ ਵੱਡੇ ਜਬਰਨ ਵਸੂਲੀ ਰੈਕੇਟ ਦਾ ਪਰਦਾਫ਼ਾਸ਼ ਕੀਤਾ ਹੈ ਅਤੇ ਪੁਲਸ ਦੇ ਸਹਾਇਕ ਸਬ-ਇੰਸਪੈਕਟਰ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਨੇ ਟਵਿੱਟਰ ਜ਼ਰੀਏ ਵੀ ਦਿੱਤੀ ਹੈ। ਗੌਰਵ ਯਾਦਵ ਨੇ ਐਤਵਾਰ ਨੂੰ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ 4 ਫਰਵਰੀ ਨੂੰ ਜੱਸਲ ਦੇ ਸਾਥੀਆਂ ਨੇ ਕਲਾਨੌਰ ਵਿੱਚ ਕਾਰੋਬਾਰੀ ਦੇ ਪੈਟਰੋਲ ਪੰਪ 'ਤੇ ਗੋਲੀਬਾਰੀ ਕੀਤੀ ਸੀ। ਲਗਾਤਾਰ ਧਮਕੀ ਭਰੀਆਂ ਕਾਲਾਂ ਅਤੇ 1 ਕਰੋੜ ਰੁਪਏ ਦੀ ਮੰਗ ਤੋਂ ਬਾਅਦ ਕਾਰੋਬਾਰੀ ਨੇ ਆਖਰਕਾਰ 11 ਫਰਵਰੀ…