News

PSPCL Director Resigns After Five Months

PSPCL Director Resigns After Five Months

National Times Bureau :- Amid an ongoing strike by electricity employees over their demands, which has brought work to a complete halt, another significant development has emerged. Hira Lal Goel, Director Commercial of Punjab State Power Corporation Limited (PSPCL), has tendered his resignation from the post. Notably, he had assumed this position in March 2025. According to sources, he submitted his resignation on August 7, 2025, citing health reasons. As of today, the authorities responsible for appointments have not yet formally accepted his resignation. Confirming the news, Goel stated, “My doctor has advised me to take certain health precautions and…
Read More
ਪੰਜਾਬ ‘ਚ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ, ਨੌਜਵਾਨ ਦੀ ਹੋਈ ਸੀ ਮੌਤ

ਪੰਜਾਬ ‘ਚ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ, ਨੌਜਵਾਨ ਦੀ ਹੋਈ ਸੀ ਮੌਤ

ਨੈਸ਼ਨਲ ਟਾਈਮਜ਼ ਬਿਊਰੋ:- ਪੰਜਾਬ ਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ 'ਚ ਨਸ਼ੇ ਕਾਰਨ ਨੌਜਵਾਨ ਦੀ ਹੋਈ ਮੌਤ ਮਗਰੋਂ ਪੁਲਸ ਨੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਪੁਲਸ ਨੇ ਨਸ਼ਾ ਵੇਚਣ ਦੇ ਦੋਸ਼ 'ਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਦੇ 2 ਹੋਰ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਫਤਿਹਗੜ੍ਹ ਸਾਹਿਬ ਦੇ ਐੱਸ. ਪੀ. ਰਾਕੇਸ਼ ਯਾਦਵ ਨੇ ਦੱਸਿਆ ਕਿ ਪਿੰਡ ਪਵਾਲਾ ਦਾ ਨੌਜਵਾਨ ਬਲਵਿੰਦਰ ਸਿੰਘ (29) ਨਸ਼ਾ ਕਰਨ ਦਾ ਆਦੀ ਸੀ, ਜਿਸ ਦੀ ਨਸ਼ੇ ਕਾਰਨ ਮੌਤ ਹੋ ਗਈ। ਇਸ ਤੋਂ ਬਾਅਦ ਮ੍ਰਿਤਕ ਦੀ ਮਾਂ ਨੇ ਪਿੰਡ 'ਚ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਪੁਲਸ ਨੂੰ ਸ਼ਿਕਾਇਤ ਦਿੱਤੀ…
Read More
24-2-25 – ਸਵੇਰੇ 11 ਵਜੇ ਸ਼ੁਰੂ ਹੋਵੇਗਾ 16ਵੀਂ ਪੰਜਾਬ ਵਿਧਾਨ ਸਭਾ ਦਾ 7ਵਾਂ ਇਜਲਾਸ

24-2-25 – ਸਵੇਰੇ 11 ਵਜੇ ਸ਼ੁਰੂ ਹੋਵੇਗਾ 16ਵੀਂ ਪੰਜਾਬ ਵਿਧਾਨ ਸਭਾ ਦਾ 7ਵਾਂ ਇਜਲਾਸ

ਨੈਸ਼ਨਲ ਟਾਈਮਜ਼ ਬਿਊਰੋ :- ਭਲਕੇ ਸਵੇਰੇ 11 ਵਜੇ 16 ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਇਜਲਾਸ ਸ਼ੁਰੂ ਹੋਵੇਗਾ। ਵਿਧਾਨ ਸਭਾ ਸਕੱਤਰੇਤ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਪਹਿਲੇ ਦਿਨ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਸਮੇਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ ਉਸ ਤੋਂ ਬਾਅਦ ਪ੍ਰਸ਼ਨ ਕਾਲ ਹੋਵੇਗਾ। ਇਸ ਮੌਕੇ ਸਦਨ ਵਿੱਚ ਵੱਖ ਵੱਖ ਵਿਭਾਗਾ ਦੀਆਂ ਰਿਪੋਰਟਾਂ ਸਦਨ ਦੇ ਮੇਜ 'ਤੇ ਰੱਖੀਆਂ ਜਾਣਗੀਆਂ ।
Read More