Punjab Police

Punjab Police Crack Down on Illegal Immigration Firms: 1,274 Raids, 24 FIRs, 7 Arrests; Public Urged to Verify Agents<br>

Punjab Police Crack Down on Illegal Immigration Firms: 1,274 Raids, 24 FIRs, 7 Arrests; Public Urged to Verify Agents

Chandigarh, February 25, 2025: In a bid to protect the youth aspiring to settle abroad from falling prey to illegal travel agents as per the directions of Chief Minister Bhagwant Singh Mann, Punjab Police conducted raids and carried out search operations at as many as 1274 immigration firms across the state. The massive operation against illegal travel agents was carried out on the directions of Director General of Police (DGP) Punjab Gaurav Yadav simultaneously in all the 28 Police districts from 11 am till late evening on Monday. The development came amidst the ongoing crackdown against illegal travel agents across…
Read More
ਪੰਜਾਬ ‘ਚ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ, ਨੌਜਵਾਨ ਦੀ ਹੋਈ ਸੀ ਮੌਤ

ਪੰਜਾਬ ‘ਚ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ, ਨੌਜਵਾਨ ਦੀ ਹੋਈ ਸੀ ਮੌਤ

ਨੈਸ਼ਨਲ ਟਾਈਮਜ਼ ਬਿਊਰੋ:- ਪੰਜਾਬ ਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ 'ਚ ਨਸ਼ੇ ਕਾਰਨ ਨੌਜਵਾਨ ਦੀ ਹੋਈ ਮੌਤ ਮਗਰੋਂ ਪੁਲਸ ਨੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਪੁਲਸ ਨੇ ਨਸ਼ਾ ਵੇਚਣ ਦੇ ਦੋਸ਼ 'ਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਦੇ 2 ਹੋਰ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਫਤਿਹਗੜ੍ਹ ਸਾਹਿਬ ਦੇ ਐੱਸ. ਪੀ. ਰਾਕੇਸ਼ ਯਾਦਵ ਨੇ ਦੱਸਿਆ ਕਿ ਪਿੰਡ ਪਵਾਲਾ ਦਾ ਨੌਜਵਾਨ ਬਲਵਿੰਦਰ ਸਿੰਘ (29) ਨਸ਼ਾ ਕਰਨ ਦਾ ਆਦੀ ਸੀ, ਜਿਸ ਦੀ ਨਸ਼ੇ ਕਾਰਨ ਮੌਤ ਹੋ ਗਈ। ਇਸ ਤੋਂ ਬਾਅਦ ਮ੍ਰਿਤਕ ਦੀ ਮਾਂ ਨੇ ਪਿੰਡ 'ਚ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਪੁਲਸ ਨੂੰ ਸ਼ਿਕਾਇਤ ਦਿੱਤੀ…
Read More
ਪੰਜਾਬ ਪੁਲਸ ਨੇ ਆਪਣੇ ਹੀ ਮੁਲਾਜ਼ਮ ਨੂੰ ਕੀਤਾ ਗ੍ਰਿਫ਼ਤਾਰ, DGP ਵੱਲੋਂ ਵੱਡਾ ਖ਼ੁਲਾਸਾ

ਪੰਜਾਬ ਪੁਲਸ ਨੇ ਆਪਣੇ ਹੀ ਮੁਲਾਜ਼ਮ ਨੂੰ ਕੀਤਾ ਗ੍ਰਿਫ਼ਤਾਰ, DGP ਵੱਲੋਂ ਵੱਡਾ ਖ਼ੁਲਾਸਾ

ਬਟਾਲਾ - ਬਟਾਲਾ ਪੁਲਸ ਨੇ ਇਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਅਮਰੀਕਾ ਸਥਿਤ ਗੁਰਦੇਵ ਜੱਸਲ ਵੱਲੋਂ ਚਲਾਏ ਜਾ ਰਹੇ ਇਕ ਵੱਡੇ ਜਬਰਨ ਵਸੂਲੀ ਰੈਕੇਟ ਦਾ ਪਰਦਾਫ਼ਾਸ਼ ਕੀਤਾ ਹੈ ਅਤੇ ਪੁਲਸ ਦੇ ਸਹਾਇਕ ਸਬ-ਇੰਸਪੈਕਟਰ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।  ਇਸ ਦੀ ਜਾਣਕਾਰੀ  ਡੀ.ਜੀ.ਪੀ. ਗੌਰਵ ਯਾਦਵ ਨੇ ਟਵਿੱਟਰ ਜ਼ਰੀਏ ਵੀ ਦਿੱਤੀ ਹੈ। ਗੌਰਵ ਯਾਦਵ ਨੇ ਐਤਵਾਰ ਨੂੰ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ 4 ਫਰਵਰੀ ਨੂੰ ਜੱਸਲ ਦੇ ਸਾਥੀਆਂ ਨੇ ਕਲਾਨੌਰ ਵਿੱਚ ਕਾਰੋਬਾਰੀ ਦੇ ਪੈਟਰੋਲ ਪੰਪ 'ਤੇ ਗੋਲੀਬਾਰੀ ਕੀਤੀ ਸੀ। ਲਗਾਤਾਰ ਧਮਕੀ ਭਰੀਆਂ ਕਾਲਾਂ ਅਤੇ 1 ਕਰੋੜ ਰੁਪਏ ਦੀ ਮੰਗ ਤੋਂ ਬਾਅਦ ਕਾਰੋਬਾਰੀ ਨੇ ਆਖਰਕਾਰ 11 ਫਰਵਰੀ…
Read More
ਵੱਡੀ ਖ਼ਬਰ: ਪੰਜਾਬ ਪੁਲਸ ਤੋਂ ਬਾਅਦ ਹੁਣ ਪ੍ਰਸ਼ਾਸਨਿਕ ਪ੍ਰਣਾਲੀ ’ਚ ਫੇਰ-ਬਦਲ ਦੀਆਂ ਤਿਆਰੀਆਂ

ਵੱਡੀ ਖ਼ਬਰ: ਪੰਜਾਬ ਪੁਲਸ ਤੋਂ ਬਾਅਦ ਹੁਣ ਪ੍ਰਸ਼ਾਸਨਿਕ ਪ੍ਰਣਾਲੀ ’ਚ ਫੇਰ-ਬਦਲ ਦੀਆਂ ਤਿਆਰੀਆਂ

ਜਲੰਧਰ/ਚੰਡੀਗੜ੍ਹ –ਪੰਜਾਬ ਪੁਲਸ ਪ੍ਰਣਾਲੀ ’ਚ ਭਾਰੀ ਫੇਰਬਦਲ ਤੋਂ ਬਾਅਦ ਹੁਣ ਪ੍ਰਸ਼ਾਸਨਿਕ ਪ੍ਰਣਾਲੀ ਵਿਚ ਫੇਰਬਦਲ ਦੀਆਂ ਤਿਆਰੀਆਂ ਸਰਕਾਰੀ ਹਲਕਿਆਂ ਵਿਚ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪੰਜਾਬ ਪੁਲਸ ’ਚ ਬੀਤੇ ਦਿਨੀਂ ਹੀ 21 ਸੀਨੀਅਰ ਪੁਲਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸਨ। ਹਾਲਾਂਕਿ ਅਜੇ ਪੁਲਸ ’ਚ ਹੋਰ ਤਬਾਦਲੇ ਕੀਤੇ ਜਾਣੇ ਹਨ ਅਤੇ ਐੱਸ. ਪੀ. ਅਤੇ ਡੀ. ਐੱਸ. ਪੀ. ਰੈਂਕ ਦੇ ਅਧਿਕਾਰੀ ਵੀ ਤਬਦੀਲ ਕੀਤੇ ਜਾਣੇ ਹਨ ਪਰ ਇਹ ਕੰਮ ਜਨ ਪ੍ਰਤੀਨਿਧੀਆਂ ਦੀ ਸਲਾਹ ’ਤੇ ਕੀਤਾ ਜਾਵੇਗਾ। ਉੱਚ ਪੱਧਰ ’ਤੇ ਤਬਾਦਲੇ ਮੁੱਖ ਤੌਰ ’ਤੇ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਕੀਤੇ ਜਾਂਦੇ ਹਨ। ਇਸੇ ਤਰ੍ਹਾਂ…

Two Suspected Criminals Injured in Police Encounter After Attempted Escape in Amritsar

Two Suspected Criminals Injured in Police Encounter After Attempted Escape in Amritsar

Amritsar, February 10, 2025: Two suspected criminals, allegedly linked to the recent blast outside the non-functional Fatehgarh police post, were injured in a brief encounter with the police after attempting to escape custody on Sunday night. The suspects, identified as Karandeep Singh and Buta Singh, are believed to be part of a terror module connected to gangster-turned-terrorist Harpreet Singh, also known as Happy Passian.The incident took place near the Rajasansi area of Amritsar around 11 PM. Acting on a tip-off about the movement of three suspects involved in the Fatehgarh Churian blast, police teams swiftly apprehended Lovepreet Singh, Karandeep Singh,…
Read More