23
Feb
ਜਲੰਧਰ- ਬੀਤੇ ਕੁਝ ਮਹੀਨਿਆਂ ਦੌਰਾਨ ਸਬਜ਼ੀਆਂ ਦੀਆਂ ਕੀਮਤਾਂ ’ਚ ਗਿਰਾਵਟ ਦੀ ਵਜ੍ਹਾ ਨਾਲ ਔਸਤ ਮਹਿੰਗਾਈ ਦਰ ’ਚ ਗਿਰਾਵਟ ਆਈ ਹੈ ਪਰ ਖਾਣ-ਪੀਣ ਦੇ ਕੁਝ ਸਾਮਾਨਾਂ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਖਾਸ ਤੌਰ ’ਤੇ ਦਾਲਾਂ ਦੀਆਂ ਕੀਮਤਾਂ ’ਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਬੀਤੇ 2 ਸਾਲਾਂ ’ਚ ਮਸਰ ਨੂੰ ਛੱਡ ਕੇ ਬਾਕੀ ਸਾਰੀਆਂ ਪ੍ਰਮੁੱਖ ਦਾਲਾਂ ਦੇ ਭਾਅ ਲਗਾਤਾਰ ਵਧ ਰਹੇ ਹਨ। ਸਭ ਤੋਂ ਵੱਧ ਅਰਹਰ ਦਾਲ ਦੀਆਂ ਕੀਮਤਾਂ ਵਧੀਆਂ ਹਨ। ਓਧਰ, ਟਮਾਟਰ ਦੇ ਮੁੱਲ ਵੀ 2 ਸਾਲਾਂ ’ਚ ਸਭ ਤੋਂ ਵੱਧ ਵਧੇ ਹਨ। 180 ਰੁਪਏ ਪ੍ਰਤੀ ਕਿੱਲੋ ਤੱਕ ਵਿਕੀ ਅਰਹਰ ਦਾਲ ਰਿਜ਼ਰਵ ਬੈਂਕ ਆਫ ਇੰਡੀਆ (ਆਰ. ਬੀ. ਆਈ.)…